Online Bible

- Reklamy -




੨ ਸਮੂਏਲ 1:26 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ!

Viz kapitola kopírovat

ਪਵਿੱਤਰ ਬਾਈਬਲ O.V. Bible (BSI)

26 ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਵੱਡਾ ਦੁਖੀ ਹਾਂ! ਤੂੰ ਮੈਨੂੰ ਅੱਤ ਪਿਆਰਾ ਸੈਂ; ਮੇਰੀ ਵੱਲ ਤੇਰੀ ਅਚਰਜ ਪ੍ਰੀਤ ਸੀ, ਤੀਵੀਆਂ ਦੀ ਪ੍ਰੀਤ ਨਾਲੋਂ ਵੀ ਵਧੀਕ!।।

Viz kapitola kopírovat

ਪਵਿੱਤਰ ਬਾਈਬਲ

26 ਹੇ ਮੇਰੇ ਵੀਰ ਯੋਨਾਥਾਨ, ਮੈਂ ਤੈਥੋਂ ਬਿਨਾ ਬੜਾ ਦੁੱਖੀ ਹਾਂ ਮੈਨੂੰ ਤੇਰਾ ਸਾਥ ਅਤਿ ਪਿਆਰਾ ਸੀ ਤੇਰਾ ਮੇਰੇ ਲਈ ਪਿਆਰ ਕਿਸੀ ਔਰਤ ਦੇ ਪਿਆਰ ਤੋਂ ਵੀ ਕਿਤੇ ਵੱਧੀਕ ਸੀ।

Viz kapitola kopírovat




੨ ਸਮੂਏਲ 1:26

Následuj nás:

Reklamy


Reklamy