੨ ਸਮੂਏਲ 1:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦੇ ਡੇਰਿਆਂ ਵਿੱਚੋਂ ਜਾਨ ਬਚਾ ਕੇ ਨਿੱਕਲ ਆਇਆ ਹਾਂ। Viz kapitolaਪਵਿੱਤਰ ਬਾਈਬਲ O.V. Bible (BSI)3 ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਉਂਦਾ ਹੈਂ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦਿਆਂ ਡੇਰਿਆਂ ਵਿੱਚੋਂ ਬਚ ਨਿੱਕਲਿਆ ਹਾਂ Viz kapitolaਪਵਿੱਤਰ ਬਾਈਬਲ3 ਦਾਊਦ ਨੇ ਉਸ ਆਦਮੀ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਮਨੁੱਖ ਨੇ ਦਾਊਦ ਨੂੰ ਕਿਹਾ, “ਮੈਂ ਹੁਣੇ-ਹੁਣੇ ਇਸਰਾਏਲ ਦੇ ਡੇਰੇ ਚੋ ਬਚ ਕੇ ਆਇਆ ਹਾਂ।” Viz kapitola |