Online Bible

- Reklamy -




੨ ਸਮੂਏਲ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਦ ਦਾਊਦ ਨੇ ਉਸ ਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਕਈ ਮਰ ਵੀ ਗਏ, ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਵੀ ਮਰ ਗਏ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

4 ਤਦ ਦਾਊਦ ਨੇ ਉਸਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਮਰ ਭੀ ਗਏ ਅਤੇ ਸ਼ਾਊਲ ਅਰ ਉਹ ਦਾ ਪੁੱਤ੍ਰ ਯੋਨਾਥਾਨ ਵੀ ਮਰ ਗਏ

Viz kapitola kopírovat

ਪਵਿੱਤਰ ਬਾਈਬਲ

4 ਦਾਊਦ ਨੇ ਉਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸ ਕਿ ਲੜਾਈ ਵਿੱਚ ਕੌਣ ਜਿੱਤਿਆ ਹੈ?” ਉਸ ਮਨੁੱਖ ਨੇ ਕਿਹਾ, “ਸਾਡੇ ਲੋਕ ਲੜਾਈ ਵਿੱਚੋਂ ਭੱਜ ਗਏ। ਬਹੁਤ ਸਾਰੇ ਤਾਂ ਲੜਾਈ ਵਿੱਚ ਹੀ ਮਾਰੇ ਗਏ। ਸ਼ਾਊਲ ਅਤੇ ਉਸਦਾ ਪੁੱਤਰ ਯੋਨਾਥਾਨ ਵੀ ਜੰਗ ਵਿੱਚ ਮਾਰੇ ਗਏ ਹਨ।”

Viz kapitola kopírovat




੨ ਸਮੂਏਲ 1:4

Následuj nás:

Reklamy


Reklamy