੨ ਸਮੂਏਲ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਦਾਊਦ ਨੇ ਉਸ ਜੁਆਨ ਨੂੰ ਜਿਸ ਨੇ ਉਹ ਨੂੰ ਇਹ ਦੱਸਿਆ ਸੀ ਪੁੱਛਿਆ, ਤੂੰ ਕਿਵੇਂ ਜਾਣਦਾ ਹੈਂ ਜੋ ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਮਰ ਗਏ ਹਨ? Viz kapitolaਪਵਿੱਤਰ ਬਾਈਬਲ O.V. Bible (BSI)5 ਤਦ ਦਾਊਦ ਨੇ ਉਸ ਗਭਰੂ ਨੂੰ ਜਿਸ ਨੇ ਉਹ ਨੂੰ ਇਹ ਦੱਸਿਆ ਸੀ ਆਖਿਆ, ਤੂੰ ਕਿੱਕਰ ਜਾਣਦਾ ਹੈਂ ਜੋ ਸ਼ਾਊਲ ਅਰ ਉਹ ਦਾ ਪੁੱਤ੍ਰ ਯੋਨਾਥਾਨ ਮਰ ਗਏ ਹਨ? Viz kapitolaਪਵਿੱਤਰ ਬਾਈਬਲ5 ਦਾਊਦ ਨੇ ਨੌਜੁਆਨ ਸਿਪਾਹੀ ਨੂੰ ਕਿਹਾ, “ਤੈਨੂੰ ਕਿਵੇਂ ਪਤਾ ਹੈ ਕਿ ਸ਼ਾਊਲ ਅਤੇ ਉਸਦਾ ਪੁੱਤਰ ਯੋਨਾਥਾਨ ਵੀ ਮਰ ਗਏ ਹਨ।” Viz kapitola |