2 ਥੱਸਲੁ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ। Viz kapitolaਪਵਿੱਤਰ ਬਾਈਬਲ O.V. Bible (BSI)5 ਇਹ ਪਰਮੇਸ਼ੁਰ ਦੇ ਜਥਾਰਥ ਨਿਆਉਂ ਦਾ ਪਰਮਾਣ ਹੈ ਭਈ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਜੋਗ ਗਿਣੇ ਜਾਓ ਜਿਹ ਦੇ ਲਈ ਤੁਸੀਂ ਦੁਖ ਵੀ ਭੋਗਦੇ ਹੋ Viz kapitolaਪਵਿੱਤਰ ਬਾਈਬਲ (Revised Common Language North American Edition)5 ਇਹ ਸਭ ਪਰਮੇਸ਼ਰ ਦੇ ਸੱਚੇ ਨਿਆਂ ਦਾ ਸਬੂਤ ਹੈ । ਇਸੇ ਕਾਰਨ ਅੰਤ ਵਿੱਚ ਤੁਸੀਂ ਪਰਮੇਸ਼ਰ ਦੇ ਰਾਜ ਦੇ ਯੋਗ ਠਹਿਰੋਗੇ ਜਿਸ ਦੇ ਲਈ ਤੁਸੀਂ ਦੁੱਖ ਸਹਿ ਰਹੇ ਹੋ । Viz kapitolaਪੰਜਾਬੀ ਮੌਜੂਦਾ ਤਰਜਮਾ5 ਇਹ ਸਭ ਇਸ ਗੱਲ ਦਾ ਸਬੂਤ ਹੈ ਕਿ ਪਰਮੇਸ਼ਵਰ ਦਾ ਨਿਆਂ ਸਹੀ ਹੈ, ਅਤੇ ਨਤੀਜੇ ਵਜੋਂ ਤੁਸੀਂ ਪਰਮੇਸ਼ਵਰ ਦੇ ਰਾਜ ਦੇ ਯੋਗ ਗਿਣੇ ਜਾਵੋਂਗੇ, ਜਿਸਦੇ ਲਈ ਤੁਸੀਂ ਦੁਖੀ ਝੱਲ ਰਹੇ ਹੋ। Viz kapitolaPunjabi Standard Bible5 ਇਹ ਪਰਮੇਸ਼ਰ ਦੇ ਸੱਚੇ ਨਿਆਂ ਦਾ ਸਬੂਤ ਹੈ ਤਾਂਕਿ ਤੁਸੀਂ ਪਰਮੇਸ਼ਰ ਦੇ ਰਾਜ ਦੇ ਯੋਗ ਗਿਣੇ ਜਾਓ ਜਿਸ ਦੇ ਲਈ ਤੁਸੀਂ ਦੁੱਖ ਵੀ ਝੱਲ ਰਹੇ ਹੋ। Viz kapitolaਪਵਿੱਤਰ ਬਾਈਬਲ5 ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਆਪਣੇ ਨਿਆਂ ਵਿੱਚ ਸਹੀ ਹੈ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਉਸ ਦੇ ਰਾਜ ਦੇ ਯੋਗ ਹੋਵੋ। ਤੁਹਾਡੀਆਂ ਤਕਲੀਫ਼ਾਂ ਉਸ ਰਾਜ ਲਈ ਹਨ। Viz kapitola |