2 ਥੱਸਲੁ 1:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ। Viz kapitolaਪਵਿੱਤਰ ਬਾਈਬਲ O.V. Bible (BSI)6 ਕਿਉਂ ਜੋ ਪਰਮੇਸ਼ੁਰ ਦੇ ਭਾਣੇ ਇਹ ਨਿਆਉਂ ਦੀ ਗੱਲ ਹੈ ਭਈ ਜਿਹੜੇ ਤੁਹਾਨੂੰ ਦੁਖ ਦਿੰਦੇ ਹਨ ਓਹਨਾਂ ਨੂੰ ਦੁਖ ਦੇਵੇ Viz kapitolaਪਵਿੱਤਰ ਬਾਈਬਲ (Revised Common Language North American Edition)6 ਪਰਮੇਸ਼ਰ ਨਿਆਂਕਾਰੀ ਹਨ ਉਹ ਉਹਨਾਂ ਨੂੰ ਦੁੱਖ ਦੇਣਗੇ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ Viz kapitolaਪੰਜਾਬੀ ਮੌਜੂਦਾ ਤਰਜਮਾ6 ਕਿਉਂ ਜੋ ਪਰਮੇਸ਼ਵਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ। Viz kapitolaPunjabi Standard Bible6 ਕਿਉਂਕਿ ਇਹ ਪਰਮੇਸ਼ਰ ਦੇ ਲਈ ਨਿਆਂ ਦੀ ਗੱਲ ਹੈ ਕਿ ਉਹ ਉਨ੍ਹਾਂ ਨੂੰ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਦੁੱਖਾਂ ਵਿੱਚ ਪਾ ਕੇ ਬਦਲਾ ਦੇਵੇ Viz kapitolaਪਵਿੱਤਰ ਬਾਈਬਲ6 ਪਰਮੇਸ਼ੁਰ ਉਹੀ ਕਰੇਗਾ ਜੋ ਸਹੀ ਹੈ ਉਹ ਉਨ੍ਹਾਂ ਲੋਕਾਂ ਨੂੰ ਤਕਲੀਫ਼ਾਂ ਦੇਵੇਗਾ ਜਿਹੜੇ ਤੁਹਾਨੂੰ ਤਕਲੀਫ਼ਾਂ ਦਿੰਦੇ ਹਨ। Viz kapitola |