2 ਤਿਮੋਥਿ 1:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ। Viz kapitolaਪਵਿੱਤਰ ਬਾਈਬਲ O.V. Bible (BSI)16 ਪ੍ਰਭੁ ਉਨੇਸਿਫ਼ੁਰੁਸ ਦੇ ਘਰ ਉੱਤੇ ਰਹਮ ਕਰੇ ਕਿਉਂ ਜੋ ਉਹਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲ ਤੋਂ ਨਹੀਂ ਸ਼ਰਮਾਇਆ Viz kapitolaਪਵਿੱਤਰ ਬਾਈਬਲ (Revised Common Language North American Edition)16 ਪ੍ਰਭੂ ਉਨੇਸਿਫ਼ੁਰੁਸ ਦੇ ਪਰਿਵਾਰ ਉੱਤੇ ਦਇਆ ਦਿਖਾਉਣ । ਉਸ ਨੇ ਅਕਸਰ ਮੈਨੂੰ ਉਤਸ਼ਾਹ ਦਿੱਤਾ ਹੈ, ਇੱਥੋਂ ਤੱਕ ਕਿ ਉਹ ਮੇਰੇ ਕੈਦ ਵਿੱਚ ਹੋਣ ਦੇ ਕਾਰਨ ਕਿਸੇ ਤਰ੍ਹਾਂ ਵੀ ਸ਼ਰਮਿੰਦਾ ਨਹੀਂ ਹੋਇਆ Viz kapitolaਪੰਜਾਬੀ ਮੌਜੂਦਾ ਤਰਜਮਾ16 ਪ੍ਰਭੂ ਓਨੇਸਿਫੋਰਸ ਦੇ ਘਰ ਵਾਲਿਆਂ ਤੇ ਮਿਹਰ ਕਰੇ, ਕਿਉਂਕਿ ਉਹ ਅਕਸਰ ਮੈਨੂੰ ਤਾਜ਼ਗੀ ਦਿੰਦਾ ਹੈ ਅਤੇ ਮੇਰੀ ਜੰਜ਼ੀਰਾਂ ਤੋਂ ਸ਼ਰਮਿੰਦਾ ਨਹੀਂ ਸੀ। Viz kapitolaPunjabi Standard Bible16 ਪ੍ਰਭੂ ਉਨੇਸਿਫੁਰੁਸ ਦੇ ਪਰਿਵਾਰ ਉੱਤੇ ਦਇਆ ਕਰੇ, ਕਿਉਂਕਿ ਉਸ ਨੇ ਅਕਸਰ ਮੇਰੇ ਮਨ ਨੂੰ ਤਾਜ਼ਾ ਕੀਤਾ ਅਤੇ ਮੇਰੇ ਬੰਧਨਾਂ ਤੋਂ ਸ਼ਰਮਿੰਦਾ ਨਹੀਂ ਹੋਇਆ। Viz kapitolaਪਵਿੱਤਰ ਬਾਈਬਲ16 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਸਿਫ਼ੁਰੁਸ ਦੇ ਪਰਿਵਾਰ ਉੱਤੇ ਮਿਹਰ ਦਰਸ਼ਾਵੇਗਾ। ਉਨਸਿਫ਼ੁਰੁਸ ਨੇ ਕਈ ਵਾਰੀ ਮੇਰੀ ਸਹਾਇਤਾ ਕੀਤੀ ਹੈ। ਉਹ ਇਸ ਗੱਲੋਂ ਸ਼ਰਮਸਾਰ ਨਹੀਂ ਕਿ ਮੈਂ ਕੈਦ ਵਿੱਚ ਹਾਂ। Viz kapitola |