Online Bible

- Reklamy -




2 ਤਿਮੋਥਿ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਮੈਨੂੰ ਤੇਰੀ ਨਿਸ਼ਕਪਟ ਨਿਹਚਾ ਚੇਤੇ ਆਉਂਦੀ ਹੈ ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਪਰਤੀਤ ਹੈ ਜੋ ਉਹ ਤੇਰੇ ਵਿੱਚ ਭੀ ਹੈ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

5 ਮੈਨੂੰ ਤੇਰਾ ਸੱਚਾ ਵਿਸ਼ਵਾਸ ਯਾਦ ਹੈ ਜਿਹੜਾ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਬਾਅਦ ਵਿੱਚ ਤੇਰੀ ਮਾਂ ਯੂਨੀਕਾ ਵਿੱਚ ਸੀ । ਹੁਣ ਮੇਰਾ ਪੱਕਾ ਭਰੋਸਾ ਹੈ ਕਿ ਇਹ ਵਿਸ਼ਵਾਸ ਤੇਰੇ ਵਿੱਚ ਵੀ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

5 ਮੈਨੂੰ ਤੇਰੇ ਨਿਸ਼ਕਪਟ ਵਿਸ਼ਵਾਸ ਦੀ ਯਾਦ ਆਉਂਦੀ ਹੈ, ਜੋ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਂ ਯੂਨਿਸ ਵਿੱਚ ਸੀ ਅਤੇ ਮੈਨੂੰ ਯਕੀਨ ਹੈ ਜੋ ਹੁਣ ਤੇਰੇ ਵਿੱਚ ਵੀ ਹੈ।

Viz kapitola kopírovat

Punjabi Standard Bible

5 ਮੈਂ ਤੇਰੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ ਜੋ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਫਿਰ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਯਕੀਨ ਹੈ ਕਿ ਉਹ ਤੇਰੇ ਵਿੱਚ ਵੀ ਹੈ।

Viz kapitola kopírovat

ਪਵਿੱਤਰ ਬਾਈਬਲ

5 ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਵਿਸ਼ਵਾਸ ਹੈ ਜਿਹੜੀ ਤੁਹਾਡੀ ਨਾਨੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਵਿਸ਼ਵਾਸ ਹੈ।

Viz kapitola kopírovat




2 ਤਿਮੋਥਿ 1:5

Následuj nás:

Reklamy


Reklamy