3 ਯੋਹਨ 1:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਲਈ ਸਾਨੂੰ ਚਾਹੀਦਾ ਹੈ, ਜੋ ਇਹੋ ਜਿਹਿਆਂ ਦੀ ਪ੍ਰਾਹੁਣਚਾਰੀ ਕਰੀਏ ਤਾਂ ਕਿ ਸਚਿਆਈ ਵਿੱਚ ਉਹਨਾਂ ਦੇ ਸਹਿਕਰਮੀ ਹੋਈਏ। Viz kapitolaਪਵਿੱਤਰ ਬਾਈਬਲ O.V. Bible (BSI)8 ਇਸ ਲਈ ਸਾਨੂੰ ਚਾਹੀਦਾ ਹੈ ਜੋ ਇਹੋ ਜੇਹਿਆਂ ਦੀ ਆਗਤ ਭਾਗਤ ਕਰੀਏ ਭਈ ਸਚਿਆਈ ਵਿੱਚ ਓਹਨਾਂ ਦੇ ਨਾਲ ਦੇ ਕੰਮ ਕਰਨ ਵਾਲੇ ਹੋਈਏ।। Viz kapitolaਪਵਿੱਤਰ ਬਾਈਬਲ (Revised Common Language North American Edition)8 ਇਸ ਲਈ ਸਾਨੂੰ ਅਜਿਹੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਸੱਚ ਦੀ ਸੇਵਾ ਵਿੱਚ ਉਹਨਾਂ ਦੇ ਨਾਲ ਹਿੱਸੇਦਾਰ ਬਣੀਏ । Viz kapitolaਪੰਜਾਬੀ ਮੌਜੂਦਾ ਤਰਜਮਾ8 ਇਸ ਲਈ ਸਾਨੂੰ ਅਜਿਹੇ ਲੋਕਾਂ ਦੀ ਪਰਾਹੁਣਚਾਰੀ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਸੱਚਾਈ ਲਈ ਮਿਲ ਕੇ ਕੰਮ ਕਰ ਸਕੀਏ। Viz kapitolaPunjabi Standard Bible8 ਇਸ ਲਈ ਸਾਨੂੰ ਅਜਿਹਿਆਂ ਦੀ ਆਓ-ਭਗਤ ਕਰਨੀ ਚਾਹੀਦੀ ਹੈ ਤਾਂਕਿ ਅਸੀਂ ਸੱਚ ਦੇ ਸਹਿਕਰਮੀ ਹੋਈਏ। Viz kapitolaਪਵਿੱਤਰ ਬਾਈਬਲ8 ਇਸ ਲਈ ਸਾਨੂੰ ਅਜਿਹੇ ਭਰਾਵਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਜਦੋਂ ਅਸੀਂ ਉਨ੍ਹਾਂ ਦੀ ਸਹਾਇਤਾ ਕਰਦੇ ਹਾਂ, ਤਾਂ ਅਸੀਂ ਸੱਚ ਲਈ ਉਨ੍ਹਾਂ ਦੇ ਕਾਰਜ ਵਿੱਚ ਹਿੱਸੇਦਾਰ ਬਣ ਜਾਂਦੇ ਹਾਂ। Viz kapitola |