ਰਸੂਲਾਂ 1:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ। Viz kapitolaਪਵਿੱਤਰ ਬਾਈਬਲ O.V. Bible (BSI)10 ਅਰ ਉਸ ਦੇ ਜਾਂਦਿਆਂ ਹੋਇਆ ਜਾਂ ਓਹ ਅਕਾਸ਼ ਦੀ ਵੱਲ ਤੱਕ ਰਹੇ ਸਨ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਖਲੋਤੇ ਸਨ Viz kapitolaਪਵਿੱਤਰ ਬਾਈਬਲ (Revised Common Language North American Edition)10 ਅਜੇ ਉਹ ਉੱਪਰ ਅਕਾਸ਼ ਵੱਲ ਬੜੇ ਧਿਆਨ ਨਾਲ ਯਿਸੂ ਨੂੰ ਜਾਂਦੇ ਦੇਖ ਹੀ ਰਹੇ ਸਨ ਕਿ ਅਚਾਨਕ ਚਿੱਟੇ ਕੱਪੜੇ ਪਹਿਨੇ ਹੋਏ ਦੋ ਆਦਮੀ ਉਹਨਾਂ ਦੇ ਕੋਲ ਆ ਖੜ੍ਹੇ ਹੋਏ । Viz kapitolaਪੰਜਾਬੀ ਮੌਜੂਦਾ ਤਰਜਮਾ10 ਰਸੂਲ ਅਜੇ ਤੱਕ ਅਕਾਸ਼ ਵੱਲ ਵੇਖ ਰਹੇ ਸਨ ਜਦੋਂ ਉਹ ਉੱਪਰ ਉਠਾਇਆ ਜਾ ਰਿਹਾ ਸੀ, ਅਚਾਨਕ ਦੋ ਆਦਮੀ ਜਿਨ੍ਹਾਂ ਨੇ ਚਿੱਟੇ ਕੱਪੜੇ ਪਾਏ ਹੋਏ ਸਨ ਉਨ੍ਹਾਂ ਦੇ ਕੋਲ ਖੜ੍ਹੇ ਹੋ ਗਏ। Viz kapitolaPunjabi Standard Bible10 ਜਦੋਂ ਉਹ ਉਸ ਨੂੰ ਅਕਾਸ਼ ਵੱਲ ਜਾਂਦਿਆਂ ਗੌਹ ਨਾਲ ਵੇਖ ਰਹੇ ਸਨ ਤਾਂ ਵੇਖੋ, ਸਫ਼ੇਦ ਕੱਪੜੇ ਪਹਿਨੀ ਦੋ ਮਨੁੱਖ ਉਨ੍ਹਾਂ ਦੇ ਕੋਲ ਖੜ੍ਹੇ ਸਨ Viz kapitolaਪਵਿੱਤਰ ਬਾਈਬਲ10 ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ। Viz kapitola |