ਰਸੂਲਾਂ 1:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ। Viz kapitolaਪਵਿੱਤਰ ਬਾਈਬਲ O.V. Bible (BSI)16 ਹੇ ਭਾਈਓ ਜਰੂਰ ਸੀ ਕਿ ਉਹ ਲਿਖਤ ਪੂਰੀ ਹੋਵੇ ਜੋ ਪਵਿੱਤ੍ਰ ਆਤਮਾ ਨੇ ਦਾਊਦ ਦੀ ਜਬਾਨੀ ਯਹੂਦਾ ਦੇ ਵਿਖੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਅਗੇਤਰੀ ਆਖੀ Viz kapitolaਪਵਿੱਤਰ ਬਾਈਬਲ (Revised Common Language North American Edition)16 ਅਤੇ ਉਸ ਨੇ ਕਿਹਾ, “ਭਰਾਵੋ, ਇਹ ਜ਼ਰੂਰੀ ਸੀ ਕਿ ਪਵਿੱਤਰ-ਗ੍ਰੰਥ ਦਾ ਵਚਨ ਪੂਰਾ ਹੋਵੇ ਜਿਹੜਾ ਪਵਿੱਤਰ ਆਤਮਾ ਨੇ ਦਾਊਦ ਦੇ ਦੁਆਰਾ ਯਹੂਦਾ ਬਾਰੇ ਪਹਿਲਾਂ ਹੀ ਕਿਹਾ ਸੀ ਜਿਹੜਾ ਯਿਸੂ ਦੇ ਫੜਨ ਵਾਲਿਆਂ ਦਾ ਆਗੂ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ16 ਅਤੇ ਕਿਹਾ, “ਹੇ ਭਰਾਵੋ ਅਤੇ ਭੈਣੋ, ਪਵਿੱਤਰ ਸ਼ਾਸਤਰ ਵਿੱਚ ਕੀ ਲਿਖਿਆ ਹੈ ਜੋ ਪੂਰਾ ਹੋਣਾ ਜ਼ਰੂਰੀ ਸੀ ਪਵਿੱਤਰ ਆਤਮਾ ਨੇ ਦਾਵੀਦ ਦੀ ਜ਼ਬਾਨੀ ਯਹੂਦਾਹ ਦੇ ਬਾਰੇ ਪਹਿਲਾਂ ਤੋਂ ਹੀ ਆਖਿਆ ਸੀ, ਜਿਹੜਾ ਯਿਸ਼ੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ। Viz kapitolaPunjabi Standard Bible16 “ਹੇ ਭਾਈਓ, ਜ਼ਰੂਰੀ ਸੀ ਕਿ ਉਹ ਲਿਖਤ ਪੂਰੀ ਹੁੰਦੀ ਜੋ ਪਵਿੱਤਰ ਆਤਮਾ ਨੇ ਦਾਊਦ ਦੇ ਮੂੰਹੋਂ ਯਹੂਦਾ ਦੇ ਵਿਖੇ ਪਹਿਲਾਂ ਤੋਂ ਕਹੀ ਸੀ ਜਿਹੜਾ ਯਿਸੂ ਦੇ ਫੜਨ ਵਾਲਿਆਂ ਦਾ ਆਗੂ ਬਣਿਆ, Viz kapitolaਪਵਿੱਤਰ ਬਾਈਬਲ16-17 “ਹੇ ਭਰਾਵੋ, ਜੋ ਪਵਿੱਤਰ ਆਤਮਾ ਨੇ ਪਹਿਲਾਂ ਹੀ ਪੋਥੀਆਂ ਵਿੱਚ ਦਾਊਦ ਰਾਹੀਂ ਯਹੂਦਾ ਬਾਰੇ ਆਖਿਆ ਹੈ ਉਹ ਨਿਸ਼ਚਿਤ ਹੀ ਵਾਪਰਨਾ ਚਾਹੀਦਾ ਹੈ। ਯਹੂਦਾ ਸਾਡੇ ਸਮੂਹ ਵਿੱਚੋਂ ਇੱਕ ਸੀ। ਉਸ ਨੇ ਸਾਡੇ ਨਾਲ ਇਸ ਸੇਵਾ ਵਿੱਚ ਇੱਕ ਹਿੱਸਾ ਦਿੱਤਾ ਸੀ, ਪਰ ਇਹ ਉਹੀ ਸੀ, ਜਿਸਨੇ ਉਨ੍ਹਾਂ ਲੋਕਾਂ ਦੀ ਅਗਵਾਈ ਕੀਤੀ। ਜਿਨ੍ਹਾਂ ਨੇ ਯਿਸੂ ਨੂੰ ਫ਼ੜਵਾਇਆ।” Viz kapitola |