ਰਸੂਲਾਂ 1:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਇਹ ਗੱਲ ਸਾਰੇ ਯਰੂਸ਼ਲਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਨਾਂ ਦੀ ਭਾਸ਼ਾ ਵਿੱਚ ਉਸ ਖੇਤ ਦਾ ਨਾਮ “ਅਕਲਦਮਾ” ਅਰਥਾਤ “ਲਹੂ ਦਾ ਖੇਤ” ਪੈ ਗਿਆ Viz kapitolaਪਵਿੱਤਰ ਬਾਈਬਲ O.V. Bible (BSI)19 ਅਤੇ ਇਹ ਸਾਰੇ ਯਰੂਸ਼ਲਮ ਦੇ ਰਹਿਣ ਵਾਲਿਆਂ ਉੱਤੇ ਉਜਾਗਰ ਹੋਇਆ ਐਥੋਂ ਤੀਕੁ ਜੋ ਉਨ੍ਹਾਂ ਦੀ ਭਾਖਿਆ ਵਿੱਚ ਉਸ ਖੇਤ ਦਾ ਨਾਉਂ "ਅਕਲਦਮਾ" ਅਰਥਾਤ "ਲਹੂ ਦਾ ਖੇਤ" ਪੈ ਗਿਆ Viz kapitolaਪਵਿੱਤਰ ਬਾਈਬਲ (Revised Common Language North American Edition)19 ਯਰੂਸ਼ਲਮ ਦੇ ਸਾਰੇ ਨਿਵਾਸੀਆਂ ਨੇ ਇਸ ਬਾਰੇ ਸੁਣਿਆ ਇਸ ਲਈ ਉਹ ਖੇਤ ਉਹਨਾਂ ਦੀ ਭਾਸ਼ਾ ਵਿੱਚ ‘ਅਕਲਦਮਾ’ ਭਾਵ ‘ਖ਼ੂਨ ਦਾ ਖੇਤ’ ਅਖਵਾਇਆ ।) Viz kapitolaਪੰਜਾਬੀ ਮੌਜੂਦਾ ਤਰਜਮਾ19 ਅਤੇ ਇਹ ਗੱਲ ਸਾਰੇ ਯੇਰੂਸ਼ਲੇਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਸ ਖੇਤ ਦਾ ਨਾਮ ਉਨ੍ਹਾਂ ਦੀ ਭਾਸ਼ਾ ਐਰਮੇਇਕ ਵਿੱਚ ਅਕਲਦਮਾ ਪੈ ਗਿਆ, ਅਰਥਾਤ ਜਿਸ ਦਾ ਅਰਥ ਹੈ ਲਹੂ ਦਾ ਖੇਤ। Viz kapitolaPunjabi Standard Bible19 ਯਰੂਸ਼ਲਮ ਦੇ ਸਭ ਨਿਵਾਸੀ ਇਸ ਗੱਲ ਨੂੰ ਜਾਣ ਗਏ ਅਤੇ ਇਸ ਲਈ ਉਨ੍ਹਾਂ ਦੀ ਆਪਣੀ ਭਾਸ਼ਾ ਵਿੱਚ ਇਹ ਖੇਤ ‘ਅਕਲਦਮਾ’ ਅਰਥਾਤ ‘ਲਹੂ ਦਾ ਖੇਤ’ ਸਦਾਇਆ। Viz kapitolaਪਵਿੱਤਰ ਬਾਈਬਲ19 ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ “ਅਕਲਦਮਾ” ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ “ਲਹੂ ਦਾ ਖੇਤ।”) Viz kapitola |