Online Bible

- Reklamy -




ਰਸੂਲਾਂ 1:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਸ ਦਿਨ ਤੱਕ ਉਨ੍ਹਾਂ ਰਸੂਲਾਂ ਨੂੰ, ਜਿਹੜੇ ਉਸ ਨੇ ਚੁਣੇ ਸਨ, ਪਵਿੱਤਰ ਆਤਮਾ ਦੇ ਰਾਹੀਂ ਆਗਿਆ ਦੇ ਕੇ ਉਤਾਹਾਂ ਉਠਾ ਲਿਆ ਗਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਉਸ ਦਿਨ ਤੀਕੁਰ ਕਿ ਉਹ ਉਨ੍ਹਾਂ ਰਸੂਲਾਂ ਨੂੰ ਜਿਹੜੇ ਉਸਨੇ ਚੁਣੇ ਸਨ ਪਵਿੱਤ੍ਰ ਆਤਮਾ ਦੇ ਰਾਹੀਂ ਹੁਕਮ ਦੇ ਕੇ ਉਤਾਹਾਂ ਉਠਾ ਲਿਆ ਗਿਆ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

2 ਜਦੋਂ ਤੱਕ ਕਿ ਉਹ ਉੱਪਰ ਸਵਰਗ ਵਿੱਚ ਉਠਾਏ ਨਾ ਗਏ । ਉਹਨਾਂ ਨੇ ਉੱਪਰ ਉਠਾਏ ਜਾਣ ਤੋਂ ਪਹਿਲਾਂ ਆਪਣੇ ਚੁਣੇ ਹੋਏ ਰਸੂਲਾਂ ਨੂੰ ਪਵਿੱਤਰ ਆਤਮਾ ਦੇ ਰਾਹੀਂ ਹਿਦਾਇਤਾਂ ਦਿੱਤੀਆਂ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

2 ਉਸ ਦਿਨ ਤੱਕ ਜਦੋਂ ਉਹ ਸਵਰਗ ਵਿੱਚ ਉਠਾਇਆ ਗਿਆ ਸੀ, ਉਸ ਤੋਂ ਪਹਿਲਾਂ ਉਸਨੇ ਪਵਿੱਤਰ ਆਤਮਾ ਰਾਹੀਂ ਰਸੂਲਾਂ ਨੂੰ ਹੁਕਮ ਦਿੱਤਾ ਜਿਹਨਾਂ ਨੂੰ ਉਸਨੇ ਚੁਣਿਆ ਸੀ।

Viz kapitola kopírovat

Punjabi Standard Bible

2 ਅਤੇ ਉਸ ਦਿਨ ਤੱਕ ਕਰਦਾ ਰਿਹਾ ਜਦੋਂ ਤੱਕ ਉਹ ਉਨ੍ਹਾਂ ਰਸੂਲਾਂ ਨੂੰ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ, ਪਵਿੱਤਰ ਆਤਮਾ ਦੇ ਰਾਹੀਂ ਹੁਕਮ ਦੇ ਕੇ ਉਤਾਂਹ ਨਾ ਉਠਾ ਲਿਆ ਗਿਆ।

Viz kapitola kopírovat

ਪਵਿੱਤਰ ਬਾਈਬਲ

2 ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁੱਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ।

Viz kapitola kopírovat




ਰਸੂਲਾਂ 1:2

Následuj nás:

Reklamy


Reklamy