Online Bible

- Reklamy -




ਰਸੂਲਾਂ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਕਿਉਂ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜੇ ਦਿਨਾਂ ਪਿੱਛੋਂ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

5 ਕਿਉਂਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਸੀਂ ਪਵਿੱਤਰ ਆਤਮਾ ਨਾਲ ਬਪਤਿਸਮਾ ਪਾਓਗੇ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

5 ਯੋਹਨ ਨੇ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਹੁਣ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”

Viz kapitola kopírovat

Punjabi Standard Bible

5 ਕਿਉਂਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਦਾ ਬਪਤਿਸਮਾ ਦਿੱਤਾ ਜਾਵੇਗਾ।”

Viz kapitola kopírovat

ਪਵਿੱਤਰ ਬਾਈਬਲ

5 ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”

Viz kapitola kopírovat




ਰਸੂਲਾਂ 1:5

Následuj nás:

Reklamy


Reklamy