ਆਮੋਸ 1:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਸ ਨੇ ਕਿਹਾ, “ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣਾ ਸ਼ਬਦ ਸੁਣਾਵੇਗਾ, ਤਾਂ ਚਰਵਾਹਿਆਂ ਦੀਆਂ ਚਾਰਗਾਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।” Viz kapitolaਪਵਿੱਤਰ ਬਾਈਬਲ O.V. Bible (BSI)2 ਓਸ ਆਖਿਆ, - ਯਹੋਵਾਹ ਸੀਯੋਨ ਤੋਂ ਗੱਜੇਗਾ, ਅਤੇ ਯਰੂਸ਼ਲਮ ਤੋਂ ਆਪਣੀ ਅਵਾਜ਼ ਕੱਢੇਗਾ, ਤਾਂ ਚਰਵਾਹਿਆਂ ਦੀਆਂ ਜੂਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।। Viz kapitolaਪਵਿੱਤਰ ਬਾਈਬਲ2 ਆਮੋਸ ਨੇ ਕਿਹਾ: “ਯਹੋਵਾਹ ਸੀਯੋਨ ਵਿੱਚ ਸ਼ੇਰ ਵਾਂਗ ਗੱਜੇਗਾ ਉਸਦੀ ਉੱਚੀ ਆਵਾਜ਼ ਯਰੂਸ਼ਲਮ ਵਿੱਚੋਂ ਆਵੇਗੀ ਜਿਸ ਨਾਲ ਆਜੜੀਆਂ ਦੀਆਂ ਚਰਾਂਦਾ ਸੁੱਕ ਸੜ ਜਾਣਗੀਆਂ ਇੱਥੋਂ ਤੱਕ ਕਿ ਕਰਮਲ ਦੀ ਚੋਟੀ ਵੀ ਸੁੱਕ ਜਾਵੇਗੀ।” Viz kapitola |