Online Bible

- Reklamy -




ਆਮੋਸ 1:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਯਹੋਵਾਹ ਇਹ ਫ਼ਰਮਾਉਂਦਾ ਹੈ, “ਸੂਰ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ ਕਿਉਂ ਜੋ ਉਨ੍ਹਾਂ ਨੇ ਇੱਕ ਪੂਰੀ ਕੌਮ ਨੂੰ ਅਦੋਮ ਦੇ ਹਵਾਲੇ ਕਰ ਦਿੱਤਾ ਅਤੇ ਭਾਈਚਾਰੇ ਦਾ ਨੇਮ ਯਾਦ ਨਾ ਰੱਖਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਯਹੋਵਾਹ ਇਉਂ ਫ਼ਰਮਾਉਂਦਾ ਹੈ, - ਸੂਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਇੱਕ ਪੂਰੀ ਉੱਮਤ ਨੂੰ ਅਦੋਮ ਦੇ ਹਵਾਲੇ ਕੀਤਾ, ਅਤੇ ਭਾਈਚਾਰੇ ਦਾ ਨੇਮ ਚੇਤੇ ਨਾ ਰੱਖਿਆ।

Viz kapitola kopírovat

ਪਵਿੱਤਰ ਬਾਈਬਲ

9 ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਸੂਰ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਦੰਡਿਤ ਕਰਾਂਗਾ ਉਨ੍ਹਾਂ ਨੇ ਪੂਰੀ ਕੌਮ ਨੂੰ ਗੁਲਾਮ ਬਣਾ ਕੇ ਅਦੋਮ ਦੇ ਹਵਾਲੇ ਕੀਤਾ। ਉਹ ਆਪਣੇ ਭਰਾਵਾਂ ਨਾਲ ਕੀਤਾ ਕੌਲ ਭੁੱਲ ਗਏ।

Viz kapitola kopírovat




ਆਮੋਸ 1:9

Následuj nás:

Reklamy


Reklamy