ਕੁਲੁੱਸੈ 1:25 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਹ ਮੁਖ਼ਤਿਆਰੀ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਕਿ ਮੈਂ ਪਰਮੇਸ਼ੁਰ ਦੇ ਬਚਨ ਦਾ ਪੂਰਾਂ ਪ੍ਰਚਾਰ ਕਰਾਂ। Viz kapitolaਪਵਿੱਤਰ ਬਾਈਬਲ O.V. Bible (BSI)25 ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਸ ਮੁਖ਼ਤਿਆਰੀ ਮੂਜਬ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਭਈ ਮੈਂ ਪਰਮੇਸ਼ੁਰ ਦੇ ਬਚਨ ਦੀ ਪੂਰੀ ਕਥਾ ਕਰਾਂ Viz kapitolaਪਵਿੱਤਰ ਬਾਈਬਲ (Revised Common Language North American Edition)25 ਪਰਮੇਸ਼ਰ ਨੇ ਮੈਨੂੰ ਕਲੀਸੀਯਾ ਦਾ ਸੇਵਕ ਬਣਾਇਆ ਹੈ । ਉਹਨਾਂ ਨੇ ਮੈਨੂੰ ਤੁਹਾਡੀ ਖ਼ਾਤਰ ਇਹ ਖ਼ਾਸ ਸੇਵਾ ਦਾ ਕੰਮ ਦਿੱਤਾ ਹੈ ਕਿ ਮੈਂ ਤੁਹਾਡੇ ਸਾਹਮਣੇ ਪਰਮੇਸ਼ਰ ਦੇ ਸੰਦੇਸ਼ ਨੂੰ ਪੂਰੀ ਤਰ੍ਹਾਂ ਨਾਲ ਪੇਸ਼ ਕਰਾਂ Viz kapitolaਪੰਜਾਬੀ ਮੌਜੂਦਾ ਤਰਜਮਾ25 ਇਸ ਕਲੀਸਿਆ ਲਈ ਮੈਨੂੰ ਪਰਮੇਸ਼ਵਰ ਦੁਆਰਾ ਸੌਂਪੀ ਗਈ ਸੇਵਾ ਲਈ ਇੱਕ ਸੇਵਕ ਵਜੋਂ ਚੁਣਿਆ ਗਿਆ ਹੈ, ਤਾਂ ਜੋ ਮੈਂ ਪੂਰੀ ਤਰ੍ਹਾਂ ਪਰਮੇਸ਼ਵਰ ਦੇ ਹੁਕਮ ਦਾ ਪ੍ਰਚਾਰ ਕਰ ਸਕਾਂ। Viz kapitolaPunjabi Standard Bible25 ਮੈਂ ਪਰਮੇਸ਼ਰ ਦੇ ਉਸ ਪ੍ਰਬੰਧ ਦੇ ਅਨੁਸਾਰ ਜੋ ਮੈਨੂੰ ਤੁਹਾਡੇ ਲਈ ਸੌਂਪਿਆ ਗਿਆ ਕਲੀਸਿਯਾ ਦਾ ਸੇਵਕ ਬਣਿਆ ਤਾਂਕਿ ਪਰਮੇਸ਼ਰ ਦੇ ਵਚਨ ਦਾ ਪੂਰਾ ਪ੍ਰਚਾਰ ਕਰਾਂ, Viz kapitolaਪਵਿੱਤਰ ਬਾਈਬਲ25 ਮੈਂ ਕਲੀਸਿਯਾ ਦਾ ਸੇਵਕ ਬਣ ਗਿਆ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਲਾਭ ਲਈ ਇੱਕ ਖਾਸ ਕੰਮ ਕਰਨ ਲਈ ਦਿੱਤਾ ਹੈ। ਮੇਰਾ ਕਾਰਜ ਪਰਮੇਸ਼ੁਰ ਦੇ ਉਪਦੇਸ਼ ਨੂੰ ਪੂਰੀ ਤਰ੍ਹਾਂ ਦੱਸਣਾ ਹੈ। Viz kapitola |