ਕੁਲੁੱਸੈ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ। Viz kapitolaਪਵਿੱਤਰ ਬਾਈਬਲ O.V. Bible (BSI)7 ਜਿਵੇਂ ਤੁਸਾਂ ਸਾਡੇ ਪਿਆਰੇ ਨਾਲ ਦੇ ਕੰਮ ਕਰਨ ਵਾਲੇ ਇਪਫ੍ਰਾਸ ਤੋਂ ਸਿੱਖਿਆ ਜਿਹੜਾ ਸਾਡੇ ਨਾਲ ਮਸੀਹ ਦਾ ਮਾਤਬਰ ਸੇਵਕ ਹੈ Viz kapitolaਪਵਿੱਤਰ ਬਾਈਬਲ (Revised Common Language North American Edition)7 ਤੁਸੀਂ ਇਹ ਸ਼ੁਭ ਸਮਾਚਾਰ ਇਪਫ਼ਰਾਸ ਤੋਂ ਸਿੱਖਿਆ ਜਿਹੜਾ ਮਸੀਹ ਦਾ ਵਿਸ਼ਵਾਸਯੋਗ ਸੇਵਕ ਅਤੇ ਸਾਡਾ ਸਾਥੀ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ7 ਤੁਸੀਂ ਇਸਨੂੰ ਸਾਡੇ ਪਿਆਰੇ ਸਾਥੀ ਸੇਵਕ, ਇਪਫ੍ਰਾਸ ਤੋਂ ਸਿੱਖਿਆ ਸੀ, ਜੋ ਸਾਡੀ ਸਹਾਇਤਾ ਲਈ ਮਸੀਹ ਦਾ ਇੱਕ ਵਫ਼ਾਦਾਰ ਸੇਵਕ ਹੈ। Viz kapitolaPunjabi Standard Bible7 ਇਸੇ ਦੀ ਸਿੱਖਿਆ ਤੁਸੀਂ ਸਾਡੇ ਪਿਆਰੇ ਸੰਗੀ ਦਾਸ ਇਪਫ੍ਰਾਸ ਤੋਂ ਪਾਈ ਜਿਹੜਾ ਤੁਹਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ। Viz kapitolaਪਵਿੱਤਰ ਬਾਈਬਲ7 ਤੁਸੀਂ ਪਰਮੇਸ਼ੁਰ ਦੀ ਕਿਰਪਾ ਬਾਰੇ ਸਾਡੇ ਸਾਥੀ ਸੇਵਕ ਇਪਫ਼੍ਰਾਸ ਤੋਂ ਸਿੱਖਿਆ। ਅਸੀਂ ਉਸ ਨੂੰ ਪਿਆਰ ਕਰਦੇ ਹਾਂ ਅਤੇ ਉਹ ਮਸੀਹ ਦਾ ਇੱਕ ਵਫ਼ਾਦਾਰ ਨੌਕਰ ਹੈ। Viz kapitola |