ਦਾਨੀਏਲ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਦਾਨੀਏਲ ਨੇ ਦਰੋਗੇ ਨੂੰ, ਜਿਹ ਨੂੰ ਖੁਸਰਿਆਂ ਦੇ ਪ੍ਰਧਾਨ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਤੇ ਨਿਯੁਕਤ ਕੀਤਾ ਸੀ ਆਖਿਆ। Viz kapitolaਪਵਿੱਤਰ ਬਾਈਬਲ O.V. Bible (BSI)11 ਤਦ ਦਾਨੀਏਲ ਨੇ ਦਰੋਗੇ ਨੂੰ ਜਿਹ ਨੂੰ ਖੁਸਰਿਆਂ ਦੇ ਸਰਦਾਰ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਉੱਤੇ ਥਾਪਿਆ ਸੀ ਆਖਿਆ Viz kapitolaਪਵਿੱਤਰ ਬਾਈਬਲ11 ਫ਼ੇਰ ਦਾਨੀਏਲ ਨੇ ਉਨ੍ਹਾਂ ਦੇ ਰੱਖਵਾਲੇ ਨਾਲ ਗੱਲ ਕੀਤੀ। ਅਸ਼ਪਨਜ਼ ਨੇ ਰੱਖਵਾਲੇ ਨੂੰ ਹੁਕਮ ਦਿੱਤਾ ਸੀ ਕਿ ਉਹ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਦਾ ਧਿਆਨ ਰੱਖਣ। Viz kapitola |