ਦਾਨੀਏਲ 1:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰ੍ਹਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ। Viz kapitolaਪਵਿੱਤਰ ਬਾਈਬਲ O.V. Bible (BSI)17 ਹੁਣ ਰਹੇ ਓਹ ਚਾਰ ਜੁਆਨ, - ਪਰਮੇਸ਼ੁਰ ਨੇ ਉਨ੍ਹਾਂ ਨੂੰ ਗਿਆਨ ਅਤੇ ਸਾਰੀ ਵਿਦਿਆ ਤੇ ਮੱਤ ਵਿੱਚ ਬੁੱਧੀ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰਾਂ ਦਿਆਂ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ Viz kapitolaਪਵਿੱਤਰ ਬਾਈਬਲ17 ਪਰਮੇਸ਼ੁਰ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਨੂੰ ਬਹੁਤ ਤਰ੍ਹਾਂ ਦੀਆਂ ਲਿਖਤਾਂ ਅਤੇ ਵਿਗਿਆਨ ਨੂੰ ਸਿੱਖ ਸੱਕਣ ਦੀ ਯੋਗਤਾ ਦਿੱਤੀ। ਦਾਨੀਏਲ ਹਰ ਤਰ੍ਹਾਂ ਦੇ ਦਰਸ਼ਨਾਂ ਅਤੇ ਸੁਪਨਿਆਂ ਨੂੰ ਵੀ ਸਮਝ ਸੱਕਦਾ ਸੀ। Viz kapitola |