ਦਾਨੀਏਲ 1:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਦ ਉਹ ਦਿਨ ਹੋ ਚੁੱਕੇ ਜਿਹਨਾਂ ਦੇ ਮਗਰੋਂ ਰਾਜੇ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਦੇ ਸਾਹਮਣੇ ਆਉਣਾ ਸੀ, ਤਦ ਖੁਸਰਿਆਂ ਦਾ ਪ੍ਰਧਾਨ ਉਹਨਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ। Viz kapitolaਪਵਿੱਤਰ ਬਾਈਬਲ O.V. Bible (BSI)18 ਅਰ ਜਦ ਓਹ ਦਿਨ ਹੋ ਚੁੱਕੇ ਜਿਨ੍ਹਾਂ ਦੇ ਮਗਰੋਂ ਰਾਜੇ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੇ ਉਹ ਦੇ ਸਾਹਮਣੇ ਆਉਣਾ ਸੀ ਤਦ ਖੁਸਰਿਆਂ ਦਾ ਸਰਦਾਰ ਉਨ੍ਹਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ Viz kapitolaਪਵਿੱਤਰ ਬਾਈਬਲ18 ਰਾਜਾ ਚਾਹੁੰਦਾ ਸੀ ਕਿ ਸਾਰੇ ਜਵਾਨ ਆਦਮੀਆਂ ਨੂੰ ਤਿੰਨ ਸਾਲ ਤੱਕ ਸਿੱਖਿਆ ਦਿੱਤੀ ਜਾਵੇ। ਉਸ ਸਮੇਂ ਦੇ ਅੰਤ ਤੇ ਅਸ਼ਪਨਜ਼ ਸਾਰੇ ਜਵਾਨਾਂ ਨੂੰ ਰਾਜੇ ਨਬੂਕਦਨੱਸਰ ਕੋਲ ਲੈ ਗਿਆ। Viz kapitola |