Online Bible

- Reklamy -




ਦਾਨੀਏਲ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਖੁਸਰਿਆਂ ਦੇ ਪ੍ਰਧਾਨ ਨੇ ਉਹਨਾਂ ਦੇ ਇਹ ਨਾਮ ਰੱਖੇ ਅਰਥਾਤ ਦਾਨੀਏਲ ਨੂੰ ਬੇਲਟਸ਼ੱਸਰ, ਹਨਨਯਾਹ ਨੂੰ ਸ਼ਦਰਕ, ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਅਤੇ ਖੁਸਰਿਆਂ ਦੇ ਸਰਦਾਰ ਨੇ ਉਨ੍ਹਾਂ ਦੇ ਨਾਉਂ ਰੱਖੇ। ਉਹ ਨੇ ਦਾਨੀਏਲ ਨੂੰ ਬੇਲਟਸ਼ੱਸਰ ਅਰ ਹਨਨਯਾਹ ਨੂੰ ਸ਼ਦਰਕ ਅਤੇ ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ

Viz kapitola kopírovat

ਪਵਿੱਤਰ ਬਾਈਬਲ

7 ਫ਼ੇਰ ਅਸ਼ਪਨਜ਼ ਨੇ ਯਹੂਦਾਹ ਨੇ ਉਨ੍ਹਾਂ ਨੌਜਵਾਨਾਂ ਨੂੰ ਬਾਬਲ ਦੇ ਨਾਮ ਦੇ ਦਿੱਤੇ। ਦਾਨੀਏਲ ਦਾ ਨਵਾਂ ਨਾਮ ਸੀ ਬੇਲਟਸ਼ੱਸਰ। ਹਨਨਯਾਹ ਦਾ ਨਵਾਂ ਨਾਮ ਸੀ ਸ਼ਦਰਕ। ਮੀਸ਼ਾਏਲ ਦਾ ਨਵਾਂ ਨਾਮ ਸੀ ਮੇਸ਼ਚ। ਅਤੇ ਅਜ਼ਰਆਹ ਦਾ ਨਵਾਂ ਨਾਮ ਸੀ ਅਬੇਦਨਗੋ।

Viz kapitola kopírovat




ਦਾਨੀਏਲ 1:7

Následuj nás:

Reklamy


Reklamy