Online Bible

- Reklamy -




ਬਿਵਸਥਾ 1:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਹ ਉਹ ਬਚਨ ਹਨ ਜਿਹੜੇ ਮੂਸਾ ਨੇ ਸਾਰੇ ਇਸਰਾਏਲ ਨੂੰ ਯਰਦਨ ਦੇ ਪਾਰ ਉਜਾੜ ਵਿੱਚ ਆਖੇ, ਜੋ ਸੂਫ ਦੇ ਸਾਹਮਣੇ ਦੇ ਅਰਾਬਾਹ ਵਿੱਚ ਪਾਰਾਨ, ਤੋਫਲ, ਲਾਬਾਨ, ਹਸੇਰੋਥ ਅਤੇ ਦੀਜ਼ਾਹਾਬ ਦੇ ਵਿਚਕਾਰ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਏਹ ਓਹ ਗੱਲਾਂ ਹਨ ਜਿਹੜੀਆਂ ਮੂਸਾ ਸਾਰੇ ਇਸਰਾਏਲ ਨੂੰ ਯਰਦਨ ਦੇ ਪਾਰਲੀ ਉਜਾੜ ਵਿੱਚ ਸੂਫ਼ ਦੇ ਅੱਗੇ ਅਰਾਬਾਹ ਵਿੱਚ ਫਾਰਾਨ, ਤੋਂਫ਼ਲ, ਲਾਬਾਨ, ਹਸੇਰੋਥ ਅਤੇ ਦੀਜ਼ਾਹਾਬ ਦੇ ਵਿਚਾਲੇ ਬੋਲਿਆ

Viz kapitola kopírovat

ਪਵਿੱਤਰ ਬਾਈਬਲ

1 ਇਹ ਉਹ ਸੰਦੇਸ਼ ਹੈ ਜਿਹੜਾ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਦਿੱਤਾ। ਉਸ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਯਰਦਨ ਦੀ ਵਾਦੀ ਵਿੱਚ ਮਾਰੂਥਲ ਅੰਦਰ ਸਨ ਜੋ ਕਿ ਯਰਦਨ ਨਦੀ ਦੇ ਪੂਰਬ ਵੱਲ ਹੈ। ਇਹ ਜਗ਼੍ਹਾ ਸੂਫ਼ ਦੇ ਦੂਸਰੇ ਪਾਸੇ, ਪਾਰਾਨ ਪਰਬਤ, ਤੋਫ਼ਲ, ਲਾਬਾਨ ਹਸੇਰੋਥ ਅਤੇ ਦੀਜ਼ਾਹਾਬ ਦੇ ਵਿੱਚਕਾਰ ਸੀ।

Viz kapitola kopírovat




ਬਿਵਸਥਾ 1:1

Následuj nás:

Reklamy


Reklamy