ਬਿਵਸਥਾ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ, ਜਿਵੇਂ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)11 ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ ਜਿਵੇਂ ਉਸ ਤੁਹਾਨੂੰ ਬਚਨ ਦਿੱਤਾ ਹੈ Viz kapitolaਪਵਿੱਤਰ ਬਾਈਬਲ11 ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹੁਣ ਨਾਲੋਂ 1,000 ਗੁਣਾ ਹੋਰ ਵੱਧਾ ਦੇਵੇ ਅਤੇ ਉਹ ਤੁਹਾਨੂੰ ਆਪਣੇ ਇਕਰਾਰ ਅਨੁਸਾਰ ਅਸੀਸ ਦੇਵੇ! Viz kapitola |