ਬਿਵਸਥਾ 1:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਮੈਂ ਇਕੱਲਾ ਕਿਵੇਂ ਤੁਹਾਡੀਆਂ ਮੁਸੀਬਤਾਂ, ਤੁਹਾਡਾ ਭਾਰ ਅਤੇ ਤੁਹਾਡਾ ਕੁੜਕੁੜਾਉਣਾ ਸਹਿਣ ਕਰਾਂ? Viz kapitolaਪਵਿੱਤਰ ਬਾਈਬਲ O.V. Bible (BSI)12 ਮੈਂ ਕਿਵੇਂ ਇੱਕਲਾ ਤੁਹਾਡਾ ਥਕੇਵਾਂ, ਤੁਹਾਡਾ ਭਾਰ ਅਤੇ ਤੁਹਾਡਾ ਰਿੱਝਣ ਭੁੱਜਣ ਝੱਲੀ ਜਾਵਾਂ? Viz kapitolaਪਵਿੱਤਰ ਬਾਈਬਲ12 ਪਰ ਮੈਂ ਇੱਕਲਿਆਂ ਤੁਹਾਡੀ ਦੇਖ-ਭਾਲ ਨਹੀਂ ਕਰ ਸੱਕਿਆ ਸਾਂ ਅਤੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ, ਕਸ਼ਟ ਅਤੇ ਦਲੀਲਾਂ ਨਹੀਂ ਸੁਲਝਾ ਸੱਕਦਾ ਸਾਂ। Viz kapitola |