Online Bible

- Reklamy -




ਬਿਵਸਥਾ 1:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਅਤੇ ਉਸੇ ਵੇਲੇ ਮੈਂ ਤੁਹਾਡੇ ਨਿਆਉਂਕਾਰਾਂ ਨੂੰ ਹੁਕਮ ਦੇ ਕੇ ਆਖਿਆ ਸੀ ਕਿ ਆਪਣੇ ਭਰਾਵਾਂ ਦੇ ਵਿਚਲੇ ਝਗੜੇ ਸੁਣੋ ਅਰ ਮਨੁੱਖ ਅਤੇ ਉਸ ਦੇ ਭਰਾ ਦਾ ਨਿਆਉਂ ਕਰੋ

Viz kapitola kopírovat

ਪਵਿੱਤਰ ਬਾਈਬਲ

16 “ਉਸ ਸਮੇਂ, ਮੈਂ ਉਨ੍ਹਾਂ ਜੱਜਾਂ ਨੂੰ ਆਖਿਆ, ‘ਆਪਣੇ ਲੋਕਾਂ ਦੇ ਝਗੜਿਆਂ ਦੀ ਸੁਣਵਾਈ ਕਰੋ। ਹਰ ਮਾਮਲੇ ਦਾ ਨਿਆਂ ਕਰਨ ਵੇਲੇ ਨਿਰਪੱਖ ਹੋਵੋ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਝਗੜਾ ਦੋ ਇਸਰਾਏਲੀ ਬੰਦਿਆਂ ਵਿੱਚਕਾਰ ਹੈ ਜਾਂ ਕਿਸੇ ਇਸਰਾਏਲੀ ਅਤੇ ਵਿਦੇਸ਼ੀ ਵਿੱਚਕਾਰ ਹੈ। ਤੁਹਾਨੂੰ ਹਰੇਕ ਬਾਰੇ ਨਿਰਪੱਖਤਾ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।

Viz kapitola kopírovat




ਬਿਵਸਥਾ 1:16

Následuj nás:

Reklamy


Reklamy