ਬਿਵਸਥਾ 1:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਫੇਰ ਅਸੀਂ ਹੋਰੇਬ ਤੋਂ ਕੂਚ ਕਰ ਕੇ ਉਸ ਵੱਡੀ ਅਤੇ ਭਿਆਨਕ ਉਜਾੜ ਵਿੱਚੋਂ ਦੀ ਗਏ ਜਿਹੜੀ ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਦੇ ਕੋਲ ਵੇਖੀ ਸੀ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਸੀ ਅਤੇ ਅਸੀਂ ਕਾਦੇਸ਼-ਬਰਨੇਆ ਵਿੱਚ ਆਏ। Viz kapitolaਪਵਿੱਤਰ ਬਾਈਬਲ O.V. Bible (BSI)19 ਫੇਰ ਹੋਰੇਬ ਤੋਂ ਕੂਚ ਕਰ ਕੇ ਉਸ ਵੱਡੀ ਅਤੇ ਭਿਆਨਕ ਉਜਾੜ ਵਿੱਚ ਦੀ ਜਿਹੜੀ ਤੁਸਾਂ ਅਮੋਰੀਆਂ ਦੇ ਪਹਾੜੀ ਦੇਸ ਦੇ ਕੋਲ ਵੇਖੀ ਸੀ ਅਸੀਂ ਗਏ ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਸੀ ਅਤੇ ਅਸੀਂ ਕਾਦੇਸ਼-ਬਰਨੇਆ ਵਿੱਚ ਆਏ Viz kapitolaਪਵਿੱਤਰ ਬਾਈਬਲ19 “ਫ਼ੇਰ ਅਸਾਂ ਆਪਣੇ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨੀ। ਅਸਾਂ ਹੋਰੇਬ ਪਰਬਤ ਨੂੰ ਛੱਡ ਦਿੱਤਾ ਅਤੇ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵੱਲ ਚੱਲੇ ਗਏ। ਅਸੀਂ ਉਸ ਵੱਡੇ ਅਤੇ ਭਿਆਨਕ ਮਾਰੂਥਲ ਵਿੱਚੋਂ ਲੰਘੇ ਜਿਸ ਨੂੰ ਤੁਸੀਂ ਦੇਖਿਆ। ਅਸੀਂ ਕਾਦੇਸ਼ ਬਰਨੇਆ ਆ ਗਏ। Viz kapitola |