ਬਿਵਸਥਾ 1:26 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਪਰ ਤੁਸੀਂ ਉੱਥੇ ਜਾਣਾ ਨਹੀਂ ਚਾਹੁੰਦੇ ਸੀ, ਸਗੋਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਹੋ ਗਏ Viz kapitolaਪਵਿੱਤਰ ਬਾਈਬਲ O.V. Bible (BSI)26 ਪਰ ਤੁਸੀਂ ਉਤਾਹਾਂ ਜਾਣਾ ਨਹੀਂ ਚਾਹੁੰਦੇ ਸਾਓ ਸਗੋਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਤੋਂ ਆਕੀ ਹੋ ਗਏ Viz kapitolaਪਵਿੱਤਰ ਬਾਈਬਲ26 “ਪਰ ਤੁਸੀਂ ਉਸ ਧਰਤੀ ਵੱਲ ਜਾਣ ਤੋਂ ਇਨਕਾਰ ਕਰ ਦਿੱਤਾ। ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ। Viz kapitola |