ਬਿਵਸਥਾ 1:27 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜਦ ਕਿ ਤੁਸੀਂ ਆਪਣੇ ਤੰਬੂਆਂ ਵਿੱਚ ਬੁੜਬੁੜ ਕਰਨ ਲੱਗ ਪਏ ਅਤੇ ਆਖਿਆ, “ਯਹੋਵਾਹ ਸਾਡੇ ਨਾਲ ਵੈਰ ਰੱਖਦਾ ਹੈ, ਇਸ ਲਈ ਸਾਨੂੰ ਮਿਸਰ ਦੇਸ਼ ਤੋਂ ਕੱਢ ਕੇ ਲੈ ਆਇਆ ਤਾਂ ਜੋ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ, ਜੋ ਸਾਡਾ ਨਾਸ ਕਰ ਦੇਣ। Viz kapitolaਪਵਿੱਤਰ ਬਾਈਬਲ O.V. Bible (BSI)27 ਨਾਲੇ ਤੁਸੀਂ ਆਪਣੇ ਤੰਬੂਆਂ ਵਿੱਚ ਬੁੜ ਬੁੜ ਕਰਨ ਲੱਗ ਪਏ ਅਤੇ ਆਖਿਆ, ਯਹੋਵਾਹ ਸਾਡੇ ਨਾਲ ਵੈਰ ਕਰਦਾ ਹੈ ਏਸ ਲਈ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਹੈ ਭਈ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ ਜੋ ਸਾਡਾ ਨਾਸ ਕਰ ਸੁੱਟਣ Viz kapitolaਪਵਿੱਤਰ ਬਾਈਬਲ27 ਤੁਸੀਂ ਆਪਣੇ ਤੰਬੂਆਂ ਅੰਦਰ ਚੱਲੇ ਗਏ ਅਤੇ ਸ਼ਿਕਾਇਤਾਂ ਕਰਨ ਲੱਗ ਪਏ। ਤੁਸੀਂ ਆਖਿਆ, ‘ਯਹੋਵਾਹ ਸਾਨੂੰ ਨਫ਼ਰਤ ਕਰਦਾ ਹੈ। ਉਹ ਸਾਨੂੰ ਮਿਸਰ ਦੀ ਧਰਤੀ ਤੋਂ ਸਿਰਫ਼ ਇਸ ਲਈ ਬਾਹਰ ਲੈ ਕੇ ਆਇਆ ਕਿ ਅਮੋਰੀ ਲੋਕ ਸਾਨੂੰ ਤਬਾਹ ਕਰ ਸੱਕਣ! Viz kapitola |