ਬਿਵਸਥਾ 1:30 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਂਦਾ ਹੈ। ਉਹ ਤੁਹਾਡੇ ਲਈ ਲੜੇਗਾ, ਜਿਵੇਂ ਉਸ ਨੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਿਸਰ ਵਿੱਚ ਕੀਤਾ Viz kapitolaਪਵਿੱਤਰ ਬਾਈਬਲ O.V. Bible (BSI)30 ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ ਅੱਗੇ ਜਾਂਦਾ ਹੈ। ਉਹ ਤੁਹਾਡੇ ਲਈ ਲੜੇਗਾ ਜਿਵੇਂ ਉਸ ਨੇ ਤੁਹਾਡੀਆਂ ਅੱਖਾਂ ਦੇ ਅੱਗੇ ਮਿਸਰ ਵਿੱਚ ਕੀਤਾ Viz kapitolaਪਵਿੱਤਰ ਬਾਈਬਲ30 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਉਨ੍ਹਾਂ ਨਾਲ ਤੁਹਾਡੇ ਲਈ ਲੜੇਗਾ। ਉਹ ਉਹੀ ਗੱਲਾਂ ਕਰੇਗਾ ਜਿਵੇਂ ਉਸ ਨੇ ਮਿਸਰ ਵਿੱਚ ਅਤੇ ਮਾਰੂਥਲ ਵਿੱਚ ਤੁਹਾਡੀਆਂ ਅੱਖਾਂ ਸਾਹਮਣੇ ਕੀਤੀਆਂ ਸਨ। Viz kapitola |