ਬਿਵਸਥਾ 1:34 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਯਹੋਵਾਹ ਨੇ ਤੁਹਾਡੀਆਂ ਗੱਲਾਂ ਦਾ ਰੌਲ਼ਾ ਸੁਣਿਆ, ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਇਹ ਆਖ ਕੇ ਸਹੁੰ ਖਾਧੀ, Viz kapitolaਪਵਿੱਤਰ ਬਾਈਬਲ O.V. Bible (BSI)34 ਯਹੋਵਾਹ ਤੁਹਾਡੀਆਂ ਗੱਲਾਂ ਦਾ ਰੌਲਾ ਸੁਣ ਕੇ ਕ੍ਰੋਧਵਾਨ ਹੋਇਆ ਅਤੇ ਏਹ ਆਖ ਕੇ ਸੌਂਹ ਖਾਧੀ Viz kapitolaਪਵਿੱਤਰ ਬਾਈਬਲ34 “ਜੋ ਤੁਸੀਂ ਆਖਿਆ, ਉਸ ਨੂੰ ਯਹੋਵਾਹ ਨੇ ਸੁਣਿਆ, ਅਤੇ ਉਹ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਕਰੜੀ ਸੌਂਹ ਚੁੱਕੀ। ਉਸ ਨੇ ਆਖਿਆ, Viz kapitola |