ਬਿਵਸਥਾ 1:35 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 “ਇਸ ਬੁਰੀ ਪੀੜ੍ਹੀ ਵਿੱਚੋਂ ਇੱਕ ਵੀ ਮਨੁੱਖ ਉਸ ਚੰਗੇ ਦੇਸ਼ ਨੂੰ ਨਾ ਵੇਖੇਗਾ, ਜਿਸ ਨੂੰ ਦੇਣ ਦੀ ਸਹੁੰ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ। Viz kapitolaਪਵਿੱਤਰ ਬਾਈਬਲ O.V. Bible (BSI)35 ਕਿ ਇਨ੍ਹਾਂ ਮਨੁੱਖਾਂ ਵਿੱਚੋਂ ਇੱਕ ਵੀ ਜਿਹੜਾ ਏਸ ਬੁਰੀ ਪੀੜ੍ਹੀ ਦਾ ਹੈ ਉਸ ਚੰਗੀ ਧਰਤੀ ਨੂੰ ਨਾ ਵੇਖੇਗਾ ਜਿਹ ਦੇ ਦੇਣ ਦੀ ਸੌਂਹ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ, Viz kapitolaਪਵਿੱਤਰ ਬਾਈਬਲ35 ‘ਤੁਹਾਡੇ ਜਿਹੇ ਬੁਰੇ ਬੰਦਿਆਂ ਵਿੱਚੋਂ ਜਿਹੜੇ ਹੁਣ ਜੀਵਿਤ ਹੋ, ਕੋਈ ਵੀ ਉਸ ਚੰਗੀ ਧਰਤੀ ਵਿੱਚ ਨਹੀਂ ਜਾਵੇਗਾ ਜਿਸਦਾ ਮੈਂ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। Viz kapitola |