ਬਿਵਸਥਾ 1:38 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਨੂਨ ਦਾ ਪੁੱਤਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜ੍ਹਾ ਰਹਿੰਦਾ ਹੈ, ਉਹ ਉੱਥੇ ਜਾਵੇਗਾ। ਉਹ ਨੂੰ ਹੌਂਸਲਾ ਦੇ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਵਿਰਾਸਤ ਦੁਆਵੇਗਾ।” Viz kapitolaਪਵਿੱਤਰ ਬਾਈਬਲ O.V. Bible (BSI)38 ਨੂਨ ਦਾ ਪੁੱਤ੍ਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜਾ ਹੈ ਉਹ ਉੱਥੇ ਵੜੇਗਾ। ਉਹ ਨੂੰ ਤਕੜਾ ਕਰ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਮਿਲਖ ਦੁਆਵੇਗਾ Viz kapitolaਪਵਿੱਤਰ ਬਾਈਬਲ38 ਪਰ ਤੇਰਾ ਸਹਾਇਕ, ਨੂਨ ਦਾ ਪੁੱਤਰ ਯਹੋਸ਼ੁਆ, ਉਸ ਧਰਤੀ ਅੰਦਰ ਜਾਵੇਗਾ। ਯਹੋਸ਼ੁਆ ਨੂੰ ਹੌਂਸਲਾ ਦੇ, ਕਿਉਂਕਿ ਉਹ ਇਸਰਾਏਲ ਦੇ ਲੋਕਾਂ, ਦੀ ਉਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਅਗਵਾਈ ਕਰੇਗਾ। Viz kapitola |