Online Bible

- Reklamy -




ਬਿਵਸਥਾ 1:41 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ। ਹੁਣ ਅਸੀਂ ਉੱਪਰ ਜਾ ਕੇ ਲੜਾਂਗੇ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਹੈ।” ਫਿਰ ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਯੁੱਧ ਦੇ ਸ਼ਸਤਰ ਬੰਨ੍ਹੇ ਅਤੇ ਪਹਾੜੀ ਦੇਸ਼ ਉੱਤੇ ਹਮਲਾ ਕਰਨ ਨੂੰ ਇੱਕ ਛੋਟੀ ਜਿਹੀ ਗੱਲ ਜਾਣਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

41 ਫੇਰ ਤੁਸਾਂ ਉੱਤਰ ਦੇ ਕੇ ਮੈਨੂੰ ਆਖਿਆ ਕਿ ਅਸਾਂ ਯਹੋਵਾਹ ਅੱਗੇ ਪਾਪ ਕੀਤਾ। ਅਸੀਂ ਉਤਾਹਾਂ ਜਾ ਕੇ ਲੜਾਂਗੇ ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਸੀ ਅਤੇ ਤੁਹਾਡੇ ਵਿੱਚੋਂ ਹਰ ਇੱਕ ਨੇ ਆਪਣੇ ਲੜਾਈ ਦੇ ਸ਼ਸਤ੍ਰ ਬੰਨ੍ਹ ਕੇ ਪਹਾੜੀ ਦੇਸ ਵਿੱਚ ਚੜ੍ਹਨਾ ਇੱਕ ਛੋਟੀ ਜਹੀ ਗੱਲ ਜਾਤੀ

Viz kapitola kopírovat

ਪਵਿੱਤਰ ਬਾਈਬਲ

41 “ਫ਼ੇਰ ਤੁਸੀਂ ਆਖਿਆ, ‘ਮੂਸਾ, ਅਸੀਂ ਯਹੋਵਾਹ ਦੇ ਖਿਲਾਫ਼ ਗੁਨਾਹ ਕੀਤਾ ਹੈ। ਪਰ ਹੁਣ ਅਸੀਂ ਜਾਵਾਂਗੇ ਅਤੇ ਲੜਾਂਗੇ ਜਿਹਾ ਕਿ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਪਹਿਲਾਂ ਆਦੇਸ਼ ਦਿੱਤਾ ਹੈ।’ “ਫ਼ੇਰ ਤੁਹਾਡੇ ਵਿੱਚੋਂ ਹਰੇਕ ਨੇ ਹਥਿਆਰ ਪਹਿਨ ਲਏ। ਤੁਸੀਂ ਸੋਚਿਆ ਸੀ ਕਿ ਪਹਾੜੀ ਪ੍ਰਦੇਸ਼ ਵੱਲ ਜਾਣਾ ਅਤੇ ਉਸ ਨੂੰ ਹਾਸਿਲ ਕਰਨਾ ਸੌਖਾ ਹੋਵੇਗਾ।

Viz kapitola kopírovat




ਬਿਵਸਥਾ 1:41

Následuj nás:

Reklamy


Reklamy