ਬਿਵਸਥਾ 1:42 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਪਰ ਯਹੋਵਾਹ ਨੇ ਮੈਨੂੰ ਆਖਿਆ, “ਉਨ੍ਹਾਂ ਨੂੰ ਆਖ ਕਿ ਉੱਪਰ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਨਾਲ ਨਹੀਂ ਹਾਂ, ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ।” Viz kapitolaਪਵਿੱਤਰ ਬਾਈਬਲ O.V. Bible (BSI)42 ਪਰ ਯਹੋਵਾਹ ਨੇ ਮੈਨੂੰ ਆਖਿਆ ਕਿ ਉਨ੍ਹਾਂ ਨੂੰ ਆਖ ਕਿ ਉਤਾਹਾਂ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਸੰਗ ਨਹੀਂ ਹਾਂ ਮਤੇ ਤੁਸੀਂ ਆਪਣੇ ਵੈਰੀਆ ਅੱਗੇ ਮਾਰੇ ਜਾਓ Viz kapitolaਪਵਿੱਤਰ ਬਾਈਬਲ42 ਪਰ ਯਹੋਵਾਹ ਨੇ ਮੈਨੂੰ ਆਖਿਆ, ‘ਲੋਕਾਂ ਨੂੰ ਆਖ ਕਿ ਉਹ ਉੱਪਰ ਵੱਲ ਨਾ ਜਾਣ ਅਤੇ ਲੜਾਈ ਨਾ ਕਰਨ। ਕਿਉਂ? ਕਿਉਂਕਿ ਮੈਂ ਉਨ੍ਹਾਂ ਦੇ ਅੰਗ-ਸੰਗ ਨਹੀਂ ਹੋਵਾਂਗਾ ਅਤੇ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਹਰਾ ਦੇਣਗੇ!’ Viz kapitola |