Online Bible

- Reklamy -




ਬਿਵਸਥਾ 1:44 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

44 ਤਦ ਅਮੋਰੀਆਂ ਨੇ ਜਿਹੜੇ ਉਸ ਪਹਾੜੀ ਦੇਸ਼ ਵਿੱਚ ਵੱਸਦੇ ਸਨ, ਨਿੱਕਲ ਕੇ ਤੁਹਾਡਾ ਸਾਹਮਣਾ ਕੀਤਾ ਅਤੇ ਤੁਹਾਨੂੰ ਭਜਾਇਆ, ਜਿਵੇਂ ਸ਼ਹਿਦ ਦੀਆਂ ਮੱਖੀਆਂ ਕਰਦੀਆਂ ਹਨ ਅਤੇ ਤੁਹਾਨੂੰ ਸੇਈਰ ਵਿੱਚ ਹਾਰਮਾਹ ਤੱਕ ਮਾਰਦੇ ਗਏ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

44 ਤਾਂ ਅਮੋਰੀਆਂ ਨੇ ਜਿਹੜੇ ਉਸ ਪਹਾੜੀ ਦੇਸ ਵਿੱਚ ਵੱਸਦੇ ਸਨ ਨਿੱਕਲ ਕੇ ਤੁਹਾਡਾ ਸਾਹਮਣਾ ਕੀਤਾ ਅਤੇ ਤੁਹਾਨੂੰ ਨਠਾ ਦਿੱਤਾ ਜਿਵੇਂ ਸ਼ਹਿਤ ਦੀਆਂ ਮੱਖੀਆਂ ਕਰਦੀਆਂ ਹਨ ਅਤੇ ਤੁਹਾਨੂੰ ਸੇਈਰ ਵਿੱਚ ਹਾਰਮਾਹ ਤੀਕ ਮਾਰਿਆ

Viz kapitola kopírovat

ਪਵਿੱਤਰ ਬਾਈਬਲ

44 ਪਰ ਉੱਥੇ ਰਹਿਣ ਵਾਲੇ ਅਮੋਰੀ ਮਖਿਆਲ ਵਾਂਗ ਤੁਹਾਡੇ ਖਿਲਾਫ਼ ਲੜਾਈ ਕਰਨ ਲਈ ਬਾਹਰ ਨਿਕਲ ਆਏ ਅਤੇ ਸੇਈਰ ਤੋਂ ਹਾਰਮਾਹ ਤੀਕ ਤੁਹਾਡਾ ਪਿੱਛਾ ਕੀਤਾ।

Viz kapitola kopírovat




ਬਿਵਸਥਾ 1:44

Následuj nás:

Reklamy


Reklamy