ਬਿਵਸਥਾ 1:45 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਫੇਰ ਤੁਸੀਂ ਵਾਪਸ ਆ ਕੇ ਯਹੋਵਾਹ ਅੱਗੇ ਰੋਏ, ਪਰ ਯਹੋਵਾਹ ਨੇ ਤੁਹਾਡੀ ਅਵਾਜ਼ ਨਾ ਸੁਣੀ ਅਤੇ ਨਾ ਹੀ ਆਪਣਾ ਕੰਨ ਤੁਹਾਡੇ ਵੱਲ ਲਾਇਆ। Viz kapitolaਪਵਿੱਤਰ ਬਾਈਬਲ O.V. Bible (BSI)45 ਫੇਰ ਤੁਸੀਂ ਮੁੜੇ ਅਤੇ ਯਹੋਵਾਹ ਅੱਗੇ ਰੋਏ ਪਰ ਯਹੋਵਾਹ ਨੇ ਤੁਹਾਡਾ ਰੌਲਾ ਨਾ ਸੁਣਿਆ ਅਤੇ ਨਾ ਆਪਣਾ ਕੰਨ ਤੁਹਾਡੇ ਵੱਲ ਧਰਿਆ Viz kapitolaਪਵਿੱਤਰ ਬਾਈਬਲ45 ਫ਼ੇਰ ਤੁਸੀਂ ਵਾਪਸ ਆ ਗਏ ਅਤੇ ਯਹੋਵਾਹ ਅੱਗੇ ਸਹਾਇਤਾ ਲਈ ਰੋਏ ਕੁਰਲਾਏ। ਪਰ ਯਹੋਵਾਹ ਨੇ ਤੁਹਾਡੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ। Viz kapitola |