Online Bible

- Reklamy -




ਬਿਵਸਥਾ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਦ ਯਰਦਨ ਦੇ ਪਾਰ ਮੋਆਬ ਦੇ ਦੇਸ਼ ਵਿੱਚ ਮੂਸਾ ਬਿਵਸਥਾ ਦੀ ਵਿਆਖਿਆ ਇਸ ਤਰ੍ਹਾਂ ਕਰਨ ਲੱਗਾ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਤਾਂ ਯਰਦਨ ਦੇ ਪਾਰ ਮੋਆਬ ਦੇ ਦੇਸ ਵਿੱਚ ਮੂਸਾ ਏਸ ਬਿਵਸਥਾ ਦਾ ਨਿਰਨਾ ਕਰਨ ਲੱਗਾ

Viz kapitola kopírovat

ਪਵਿੱਤਰ ਬਾਈਬਲ

5 ਇਸਰਾਏਲ ਦੇ ਲੋਕ ਮੋਆਬ ਦੀ ਧਰਤੀ ਉੱਤੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਸਨ, ਅਤੇ ਮੂਸਾ ਨੇ ਉਹ ਗੱਲਾਂ ਸਮਝਾਉਣੀਆਂ ਸ਼ੁਰੂ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਮੂਸਾ ਨੇ ਆਖਿਆ:

Viz kapitola kopírovat




ਬਿਵਸਥਾ 1:5

Následuj nás:

Reklamy


Reklamy