Online Bible

- Reklamy -




ਬਿਵਸਥਾ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਇਸ ਲਈ ਹੁਣ ਤੁਸੀਂ ਇੱਥੋਂ ਕੂਚ ਕਰੋ ਅਤੇ ਅਮੋਰੀਆਂ ਦੇ ਪਹਾੜੀ ਦੇਸ਼ ਨੂੰ ਅਤੇ ਅਰਾਬਾਹ ਦੇ ਨੇੜੇ-ਤੇੜੇ ਦੇ ਸਥਾਨਾਂ ਵਿੱਚ, ਪਹਾੜੀ ਦੇਸ਼ ਵਿੱਚ, ਮੈਦਾਨ ਵਿੱਚ, ਦੱਖਣ ਵੱਲ ਅਤੇ ਸਮੁੰਦਰ ਦੇ ਕੰਢਿਆਂ ਉੱਤੇ, ਲਬਾਨੋਨ ਪਰਬਤ ਵਿੱਚ ਅਤੇ ਵੱਡੇ ਦਰਿਆ ਫ਼ਰਾਤ ਤੱਕ ਰਹਿਣ ਵਾਲੇ ਕਨਾਨੀਆਂ ਦੇ ਦੇਸ਼ ਵਿੱਚ ਚਲੇ ਜਾਓ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਹੁਣ ਤੁਸੀਂ ਮੁੜੋ ਅਤੇ ਕੂਚ ਕਰੋ ਅਤੇ ਅਮੋਰੀਆਂ ਦੇ ਪਹਾੜੀ ਦੇਸ ਵਿੱਚ ਅਤੇ ਅਰਾਬਾਹ ਦੇ ਨੇੜੇ ਤੇੜੇ ਦੇ ਥਾਵਾਂ ਵਿੱਚ ਪਹਾੜੀ ਦੇਸ ਵਿੱਚ ਅਤੇ ਮਦਾਨ ਵਿੱਚ ਦੱਖਣ ਵੱਲ ਅਤੇ ਸਮੁੰਦਰ ਦੇ ਕੰਢੇ ਉੱਤੇ ਕਨਾਨੀਆਂ ਦੇ ਦੇਸ ਵਿੱਚ ਲਬਾਨੋਨ ਅਤੇ ਵੱਡੇ ਦਰਿਆ ਤੀਕ ਅਰਥਾਤ ਦਰਿਆ ਫ਼ਰਾਤ ਤੀਕ ਜਾਓ

Viz kapitola kopírovat

ਪਵਿੱਤਰ ਬਾਈਬਲ

7 ਉਸ ਪਹਾੜੀ ਪ੍ਰਦੇਸ਼ ਵਿੱਚ ਜਾਓ ਜਿੱਥੇ ਅਮੋਰੀ ਲੋਕ ਰਹਿੰਦੇ ਹਨ। ਉਸ ਦੇ ਆਲੇ-ਦੁਆਲੇ ਦੀਆਂ ਸਾਰੀਆਂ ਥਾਵਾਂ ਉੱਤੇ ਜਾਓ। ਯਰਦਨ ਵਾਦੀ, ਪਹਾੜੀ ਪ੍ਰਦੇਸ਼, ਪੱਛਮੀ ਢਲਾਵਾਂ, ਨਿਜੀਵ ਅਤੇ ਸਮੁੰਦਰੀ ਤੱਟ ਵੱਲ ਜਾਓ। ਕਨਾਨ ਅਤੇ ਲਬਾਨੋਨ ਦੀ ਧਰਤੀ ਤੋਂ ਹੁੰਦੇ ਹੋਏ ਮਹਾਂਨਦੀ ਫ਼ਰਾਤ ਤੀਕ ਜਾਓ।

Viz kapitola kopírovat




ਬਿਵਸਥਾ 1:7

Následuj nás:

Reklamy


Reklamy