ਉਪਦੇਸ਼ਕ 1:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ। Viz kapitolaਪਵਿੱਤਰ ਬਾਈਬਲ O.V. Bible (BSI)10 ਭਲਾ, ਕੋਈ ਅਜਿਹੀ ਗੱਲ ਹੈ ਜਿਹ ਨੂੰ ਅਸੀਂ ਆਖ ਸੱਕੀਏ, ਲਓ, ਵੇਖੋ, ਏਹ ਨਵੀਂ ਹੈ? ਓਹ ਤਾਂ ਪਹਿਲਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਥੋਂ ਅੱਗੇ ਸਨ। Viz kapitolaਪਵਿੱਤਰ ਬਾਈਬਲ10 ਭਾਵੇਂ ਕੋਈ ਬੰਦਾ ਆਖੇ, “ਦੇਖੋ ਇਹ ਨਵੀਂ ਚੀਜ਼ ਹੈ!” ਪਰ ਉਹ ਚੀਜ਼ ਹਮੇਸ਼ਾ ਹੀ ਓੱਥੇ ਰਹੀ ਹੈ। ਇਹ ਸਾਡੇ ਜਨਮ ਤੋਂ ਪਹਿਲਾਂ ਵੀ ਇੱਥੇ ਸੀ। Viz kapitola |