ਉਪਦੇਸ਼ਕ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ। Viz kapitolaਪਵਿੱਤਰ ਬਾਈਬਲ O.V. Bible (BSI)11 ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ, ਅਤੇ ਆਉਣ ਵਾਲੀਆਂ ਗੱਲਾਂ ਦਾ ਓਹਨਾਂ ਦੇ ਪਿੱਛੇ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।। Viz kapitolaਪਵਿੱਤਰ ਬਾਈਬਲ11 ਇੱਥੇ ਪੁਰਾਣੀਆਂ ਪੀੜੀਆਂ ਦੀ ਕੋਈ ਯਾਦਗਾਰੀ ਨਹੀਂ, ਅਤੇ ਜਿਹੜੀਆਂ ਪੀੜੀਆਂ ਹਾਲੇ ਆਉਣ ਵਾਲੀਆਂ ਹਨ, ਉਨ੍ਹਾਂ ਦੁਆਰਾ ਯਾਦ ਨਹੀਂ ਕੀਤੀਆਂ ਜਾਣਗੀਆਂ ਜਿਹੜੀਆਂ ਉਨ੍ਹਾਂ ਤੋਂ ਬਾਅਦ ਵਿੱਚ ਆਵਣਗੀਆਂ। Viz kapitola |