ਉਪਦੇਸ਼ਕ 1:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ! Viz kapitolaਪਵਿੱਤਰ ਬਾਈਬਲ O.V. Bible (BSI)14 ਮੈਂ ਓਹਨਾਂ ਸਾਰਿਆਂ ਕੰਮਾਂ ਨੂੰ ਡਿੱਠਾ ਜੋ ਅਕਾਸ਼ ਦੇ ਹੇਠ ਹੁੰਦੇ ਹਨ, ਅਤੇ ਵੇਖੋ, ਸਾਰਿਆਂ ਦੇ ਸਾਰੇ ਵਿਅਰਥ ਅਤੇ ਹਵਾ ਦਾ ਫੱਕਣਾ ਸਨ!।। Viz kapitolaਪਵਿੱਤਰ ਬਾਈਬਲ14 ਮੈਂ ਇਸ ਧਰਤੀ ਉੱਤੇ ਵਾਪਰ ਰਹੀਆਂ ਸਾਰੀਆਂ ਗੱਲਾਂ ਵੱਲ ਦੇਖਿਆ ਅਤੇ ਮੈਂ ਦੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਦੇ ਪਿੱਛੇ ਭੱਜਣ ਵਾਂਗ ਹੈ। Viz kapitola |