ਉਪਦੇਸ਼ਕ 1:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ! Viz kapitolaਪਵਿੱਤਰ ਬਾਈਬਲ O.V. Bible (BSI)17 ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਦੇ ਜਾਨਣ ਨੂੰ ਅਤੇ ਸੁਦਾ ਅਰ ਮੂਰਖਤਾਈ ਦੇ ਸਮਝਣ ਨੂੰ ਲਾਇਆ ਤਾਂ ਮੈਂ ਸਮਝਿਆ ਜੋ ਇਹ ਵੀ ਹਵਾ ਦਾ ਫੱਕਣਾ ਹੈ!।। Viz kapitolaਪਵਿੱਤਰ ਬਾਈਬਲ17 ਅਤੇ ਮੈਂ ਆਪਣੇ ਦਿਮਾਗ਼ ਨੂੰ ਸਿਆਣਪ ਅਤੇ ਗਿਆਨ, ਅਤੇ ਮੂਰੱਖਤਾਈ ਅਤੇ ਬੇਵਕੂਫ਼ੀ ਦਾ ਅਨੁਭਵ ਕਰਨ ਦਿੱਤਾ। ਪਰ ਮੈਂ ਜਾਣਿਆਂ ਕਿ ਸਿਆਣਾ ਬਣਨ ਦੀ ਕੋਸ਼ਿਸ਼ ਹਵਾ ਨੂੰ ਫੜਨ ਦੀ ਕੋਸ਼ਿਸ਼ ਕਰਨ ਵਾਂਗ ਹੈ। Viz kapitola |