ਉਪਦੇਸ਼ਕ 1:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)18 ਬਹੁਤ ਬੁੱਧ ਵਿੱਚ ਬਹੁਤ ਖੇਚਲ ਹੈ, ਅਤੇ ਜਿਹੜਾ ਵਿੱਦਿਆ ਵਧਾਉਂਦਾ ਹੈ ਉਹ ਸਿਰ ਦਰਦੀ ਵਧਾਂਉਦਾ ਹੈ।। Viz kapitolaਪਵਿੱਤਰ ਬਾਈਬਲ18 ਕਿਉਂ ਕਿ ਬਹੁਤੀ ਸਿਆਣਪ ਨਾਲ ਬਹੁਤਾ ਗੁੱਸਾ ਆਉਂਦਾ ਹੈ, ਅਤੇ ਉਹ ਜਿਹੜਾ ਵੱਧੇਰੇ ਗਿਆਨ ਪ੍ਰਾਪਤ ਕਰਦਾ, ਵੱਧੇਰੇ ਦਰਦ ਪ੍ਰਾਪਤ ਕਰਦਾ। Viz kapitola |