Online Bible

- Reklamy -




ਉਪਦੇਸ਼ਕ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ, ਅਤੇ ਆਪਣੇ ਥਾਂ ਲਈ ਜਿੱਥੋਂ ਉਹ ਚੜ੍ਹਦਾ ਹੈ ਘਰਕਦਾ ਜਾਂਦਾ ਹੈ।

Viz kapitola kopírovat

ਪਵਿੱਤਰ ਬਾਈਬਲ

5 ਸੂਰਜ ਚੜ੍ਹਦਾ ਹੈ ਅਤੇ ਸੂਰਜ ਛੁਪਦਾ ਹੈ। ਅਤੇ ਫੇਰ ਸੂਰਜ ਕਾਹਲੀ ਨਾਲ ਦੋਬਾਰਾਂ ਓਸੇ ਥਾਂ ਚੜ੍ਹਦਾ ਹੈ।

Viz kapitola kopírovat




ਉਪਦੇਸ਼ਕ 1:5

Následuj nás:

Reklamy


Reklamy