ਉਪਦੇਸ਼ਕ 1:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)6 ਪੌਣ ਦੱਖਣ ਵੱਲ ਚੱਲੀ ਜਾਂਦੀ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਭੌਂਦੀ ਫਿਰਦੀ ਹੈ, ਅਤੇ ਆਪਣੇ ਗੇੜਾਂ ਅਨੁਸਾਰ ਮੁੜ ਜਾਂਦੀ ਹੈ। Viz kapitolaਪਵਿੱਤਰ ਬਾਈਬਲ6 ਹਵਾ ਦੱਖਣ ਵੱਲ ਵਗਦੀ ਹੈ ਅਤੇ ਹਵਾ ਉੱਤਰ ਵੱਲ ਵਗਦੀ ਹੈ। ਹਵਾ ਹਰ ਪਾਸੇ ਘੁੰਮਦੀ ਹੋਈ ਵਗਦੀ ਹੈ। ਫੇਰ ਹਵਾ ਮੁੜਦੀ ਹੈ ਅਤੇ ਦੋਬਾਰਾ ਓਸੇ ਥਾਂ ਵੱਲ ਵਗਦੀ ਹੈ ਜਿਬੋਁ ਸ਼ਰੂ ਹੋਈ ਸੀ। Viz kapitola |