ਉਪਦੇਸ਼ਕ 1:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ। Viz kapitolaਪਵਿੱਤਰ ਬਾਈਬਲ O.V. Bible (BSI)8 ਏਹਨਾਂ ਸਾਰੀਆਂ ਗੱਲਾਂ ਨਾਲ ਥਕਾਉਣਾ ਹੈ, ਇਹ ਗੱਲ ਮਨੁੱਖ ਬੋਲ ਨਹੀਂ ਸੱਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ, ਅਤੇ ਕੰਨ ਸੁਣਨ ਨਾਲ ਨਹੀਂ ਭਰਦਾ। Viz kapitolaਪਵਿੱਤਰ ਬਾਈਬਲ8 ਇਹ ਸਭ ਗੱਲਾਂ ਬਕਾਉਣ ਵਾਲੀਆਂ ਹਨ, ਲੋਕ ਕਦੇ ਵੀ ਉਨ੍ਹਾਂ ਬਾਰੇ ਗੱਲਾਂ ਕਰਨੋ ਨਹੀਂ ਹਟਦੇ, ਪਰ ਉਨ੍ਹਾਂ ਦੀਆਂ ਅੱਖਾਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ ਅਤੇ ਵੇਖਣੋ ਨਹੀਂ ਹਟਦੀਆਂ, ਅਤੇ ਉਨ੍ਹਾਂ ਦੇ ਕੰਨ ਨਹੀਂ ਭਰਦੇ ਅਤੇ ਸੁਣਨੋਁ ਨਹੀਂ ਹਟਦੇ। Viz kapitola |