ਅਫ਼ਸੁਸ 1:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ! Viz kapitolaਪਵਿੱਤਰ ਬਾਈਬਲ O.V. Bible (BSI)16 ਤਾਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਨੂੰ ਚੇਤੇ ਕਰਦਿਆਂ ਤੁਹਾਡੇ ਲਈ ਧੰਨਵਾਦ ਕਰਨ ਤੋਂ ਨਹੀਂ ਹਟਦਾ Viz kapitolaਪਵਿੱਤਰ ਬਾਈਬਲ (Revised Common Language North American Edition)16 ਮੈਂ ਉਸੇ ਸਮੇਂ ਤੋਂ ਲਗਾਤਾਰ ਤੁਹਾਡੇ ਲਈ ਪਰਮੇਸ਼ਰ ਦਾ ਧੰਨਵਾਦ ਅਤੇ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਆ ਰਿਹਾ ਹਾਂ । Viz kapitolaਪੰਜਾਬੀ ਮੌਜੂਦਾ ਤਰਜਮਾ16 ਮੈਂ ਲਗਾਤਾਰ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦੇ ਹੋਏ ਤੁਹਾਡੇ ਲਈ ਧੰਨਵਾਦ ਕਰਨਾ ਬੰਦ ਨਹੀਂ ਕੀਤਾ। Viz kapitolaPunjabi Standard Bible16 ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦੇ ਹੋਏ ਤੁਹਾਡੇ ਲਈ ਧੰਨਵਾਦ ਕਰਨ ਤੋਂ ਨਹੀਂ ਰੁਕਦਾ। Viz kapitola |