Online Bible

- Reklamy -




ਅਫ਼ਸੁਸ 1:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ!

Viz kapitola kopírovat

ਪਵਿੱਤਰ ਬਾਈਬਲ O.V. Bible (BSI)

20 ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਸੁਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਹਾਲਿਆ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

20 ਇਸੇ ਸਮਰੱਥਾ ਦੁਆਰਾ, ਉਹਨਾਂ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਅਤੇ ਉਹਨਾਂ ਨੂੰ ਸਵਰਗ ਵਿੱਚ ਆਪਣੇ ਸੱਜੇ ਹੱਥ ਵਿਰਾਜਮਾਨ ਕੀਤਾ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

20 ਜਦੋਂ ਉਸ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕੀਤਾ ਅਤੇ ਸਵਰਗੀ ਰਾਜਾਂ ਵਿੱਚ ਉਸ ਨੂੰ ਆਪਣੇ ਸੱਜੇ ਹੱਥ ਬਿਠਾਇਆ,

Viz kapitola kopírovat

Punjabi Standard Bible

20 ਜਿਸ ਨੂੰ ਉਸ ਨੇ ਮਸੀਹ ਵਿੱਚ ਪਰਗਟ ਕੀਤਾ ਜਦੋਂ ਉਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਇਆ ਅਤੇ ਸਵਰਗੀ ਸਥਾਨਾਂ ਵਿੱਚ ਆਪਣੇ ਸੱਜੇ ਹੱਥ

Viz kapitola kopírovat

ਪਵਿੱਤਰ ਬਾਈਬਲ

20 ਇਹ ਮਹਾਨ ਸ਼ਕਤੀ ਉਹੀ ਹੈ ਜਿਹੜੀ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਣ ਲਈ ਵਰਤੀ ਸੀ। ਪਰਮੇਸ਼ੁਰ ਨੇ ਮਸੀਹ ਨੂੰ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਪਾਸੇ ਬਿਠਾਇਆ।

Viz kapitola kopírovat




ਅਫ਼ਸੁਸ 1:20

Následuj nás:

Reklamy


Reklamy