Online Bible

- Reklamy -




ਅਫ਼ਸੁਸ 1:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ!

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਭਈ ਉਹ ਦੀ ਕਿਰਪਾ ਦੀ ਮਹਿਮਾ ਦੀ ਉਸਤਤ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਵਿੱਚ ਸਾਨੂੰ ਬਖ਼ਸ਼ ਦਿੱਤੀ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

6 ਤਾਂ ਜੋ ਅਸੀਂ ਪਰਮੇਸ਼ਰ ਦੀ ਮਹਾਨ ਕਿਰਪਾ ਦੇ ਲਈ ਉਹਨਾਂ ਦੀ ਵਡਿਆਈ ਕਰੀਏ ਜਿਹੜੀ ਉਹਨਾਂ ਨੇ ਸਾਨੂੰ ਆਪਣੇ ਪਿਆਰੇ ਪੁੱਤਰ ਦੁਆਰਾ ਵਰਦਾਨ ਵਿੱਚ ਮੁਫ਼ਤ ਦਿੱਤੀ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

6 ਉਸ ਦੀ ਮਹਾਨ ਕਿਰਪਾ ਦੀ ਉਸਤਤ ਹੋਵੇ, ਜੋ ਉਸਨੇ ਆਪਣੇ ਪਿਆਰੇ ਪੁੱਤਰ ਵਿੱਚ ਸਾਡੇ ਉੱਤੇ ਮੁਫ਼ਤ ਵਿੱਚ ਬਖ਼ਸ਼ ਦਿੱਤੀ ਹੈ।

Viz kapitola kopírovat

Punjabi Standard Bible

6 ਤਾਂਕਿ ਉਸ ਦੀ ਉਸ ਮਹਿਮਾਮਈ ਕਿਰਪਾ ਦੀ ਉਸਤਤ ਹੋਵੇ ਜੋ ਉਸ ਨੇ ਆਪਣੇ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ੀ।

Viz kapitola kopírovat

ਪਵਿੱਤਰ ਬਾਈਬਲ

6 ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੋ ਉਸ ਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸ ਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸ ਨੂੰ ਉਹ ਪਿਆਰ ਕਰਦਾ ਹੈ।

Viz kapitola kopírovat




ਅਫ਼ਸੁਸ 1:6

Následuj nás:

Reklamy


Reklamy